ਪੰਜਾਬੀ ਡਾਇਰੀ: ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਖਤਮ ਕੀਤਾ ਮਰਨ ਵਰਤ

Jagjit_Singh_Dallewal.jpg

Jagjit Singh Dallewal's file photo. Credit: Instagram/ ijagjitsinghdallewal

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਫਤਿਹਗੜ੍ਹ ਸਾਹਿਬ ਵਿਖੇ ਮਹਾਪੰਚਾਇਤ ਵਿੱਚ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਅਨਾਜ ਮੰਡੀ ਸਰਹਿੰਦ ਵਿਖੇ ਕਿਸਾਨ ਮਹਾਪੰਚਾਇਤ 'ਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਨੇਤਾਵਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੰਜਾਬ ਨਾਲ ਜੁੜੀਆਂ ਹੋਰ ਅਹਿਮ ਖਬਰਾਂ ਲਈ ਸੁਣੋ ਇਹ ਪੌਡਕਾਸਟ..


LISTEN TO
Punjabi_07042025_PuneetPunjabiDiary image

ਪੰਜਾਬੀ ਡਾਇਰੀ: ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਖਤਮ ਕੀਤਾ ਮਰਨ ਵਰਤ

SBS Punjabi

09:10
ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share