ਸਾਹਿਤ ਅਤੇ ਕਲਾ: ਕਹਾਣੀ 'ਪਿੱਛੇ ਮੁੜ ਕੇ ਨਾ ਵੇਖੀਂ' ਦੀ ਪੜਚੋਲ

K- KWB (Peshay Mur K Na Dekhin) 3.jpg

ਮੁਦਸਰ ਬਸ਼ੀਰ ਦੀ ਕਹਾਣੀ ਪਿੱਛੇ ਮੁੜ ਕੇ ਨਾ ਵੇਖੀਂ

ਪੰਜਾਬੀ ਲਿਖਾਰੀ ਮੁਦਸਰ ਬਸ਼ੀਰ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀ ਕਹਾਣੀਆਂ ਹਨ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ.....


LISTEN TO
Kahani_03012025_peshaymudke image

ਸਾਹਿਤ ਅਤੇ ਕਲਾ: ਕਹਾਣੀ 'ਪਿੱਛੇ ਮੁੜ ਕੇ ਨਾ ਵੇਖੀਂ' ਦੀ ਪੜਚੋਲ

SBS Punjabi

08:18

Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share