ਕਲਾ ਅਤੇ ਕਹਾਣੀਆਂ: ਮੁਹੱਮਦ ਜਵਾਦ ਦੀ ਕਿਤਾਬ 'ਵਾਪਸੀ' ਦੀ ਪੜਚੋਲ

kitab padchol.png

ਕਹਿੰਦੇ ਪੰਜਾਬ ਦੇ ਲੇਖ਼ਕ ਦੀ ਕਿਤਾਬ, ਵਾਪਸੀ ਦੀ ਪੜਚੋਲ।

ਲਹਿੰਦੇ ਪੰਜਾਬ ਤੋਂ ਪੰਜਾਬੀ ਲੇਖਕ ਮੁਹੱਮਦ ਜਵਾਦ ਦੀ ਕਿਤਾਬ 'ਵਾਪਸੀ' ਵਿੱਚ ਦੋਸਤੀ ਅਤੇ ਜ਼ਿੰਦਗੀ ਦੇ ਉਤਾਰ-ਚੜ੍ਹਾਵ ਬਾਰੇ ਦਿਲ ਨੂੰ ਛੂਹਣ ਵਾਲੇ ਕਿੱਸੇ ਮੌਜੂਦ ਹਨ, ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੇ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ...


LISTEN TO
Punjabi_25042025_kahani image

ਕਲਾ ਅਤੇ ਕਹਾਣੀਆਂ: ਮੁਹੱਮਦ ਜਵਾਦ ਦੀ ਕਿਤਾਬ 'ਵਾਪਸੀ' ਦੀ ਪੜਚੋਲ

SBS Punjabi

07:05

ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share