ਸਾਹਿਤ ਅਤੇ ਕਲਾ: ਆਸਿਫ਼ ਸ਼ਫ਼ੀ ਦੀ ਕਿਤਾਬ ਪਿਆਰ ਸਜ਼ਾਵਾਂ ਦੀ ਪੜਚੋਲ

kitab padchol pyaar sazawan by asif.png

ਪੰਜਾਬੀ ਕਵਿ ਆਸਿਫ਼ ਸ਼ਫ਼ੀ ਦੀ ਪਹਿਲੀ ਕਿਤਾਬ ਪਿਆਰ ਸਜ਼ਾਵ ਪੜਚੌਲ Credit: Supplied by Sadia Rafique

ਲਹਿੰਦੇ ਪੰਜਾਬ ਤੋਂ ਪੰਜਾਬੀ ਕਵੀ ਆਸਿਫ਼ ਸ਼ਫ਼ੀ ਦੀ ਪਹਿਲੀ ਕਿਤਾਬ ਪਿਆਰ ਸਜ਼ਾਵਾਂ ਵਿੱਚ ਨਜ਼ਮਾਂ ਅਤੇ ਗ਼ਜ਼ਲਾਂ ਮੌਜੂਦ ਹਨ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share