ਜਾਣੋ, ਦੁਨੀਆ ਭਰ ਦੇ ਮੁਲਕਾਂ ਵਿੱਚ ਕਿਸ ਤਰ੍ਹਾਂ ਕੀਤਾ ਗਿਆ ਨਵੇਂ ਸਾਲ ਦਾ ਸੁਆਗਤ

SYDNEY NYE FIREWORKS 2023

Fireworks are seen over the Sydney Opera House and Harbour Bridge during New Year’s Eve celebrations in Sydney, Monday, January 1, 2024. (NO ARCHIVING) Credit: DAN HIMBRECHTS/AAPIMAGE

ਦੁਨੀਆ ਭਰ ਵਿੱਚ ਨਵੇਂ ਵਰ੍ਹੇ 2025 ਨੂੰ ਸ਼ਾਨਦਾਰ ਆਤਿਸ਼ਬਾਜ਼ੀ ਅਤੇ ਵੱਖ-ਵੱਖ ਰਿਵਾਜਾਂ ਨਾਲ ਖੁਸ਼ਆਮਦੀਦ ਕਿਹਾ ਗਿਆ ਹੈ। ਆਸਟ੍ਰੇਲੀਆ ਉਨ੍ਹਾਂ ਦੇਸ਼ਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨਵੇਂ ਸਾਲ ਦਾ ਸੁਆਗਤ ਹੋਰਨਾਂ ਮੁਲਕਾਂ ਤੋਂ ਪਹਿਲਾਂ ਕੀਤਾ। ਸਿਡਨੀ ਹਾਰਬਰ ਦੇ ਆਲੇ-ਦੁਆਲੇ ਮੁੱਖ ਸਥਾਨਾਂ ’ਤੇ 10 ਲੱਖ ਤੋਂ ਜ਼ਿਆਦਾ ਲੋਕ ਸ਼ਹਿਰ ਦੇ ਵਿਸ਼ਵ ਪ੍ਰਸਿੱਧ ਆਤਿਸ਼ਬਾਜ਼ੀ ਪ੍ਰਦਰਸ਼ਨ ਲਈ ਇਕੱਠੇ ਹੋਏ। ਆਸਟ੍ਰੇਲੀਅਨ ਲੋਕਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਹ ਨਵੇਂ ਸਾਲ ਬਾਰੇ ਸਕਾਰਾਤਮਕ ਮਹਿਸੂਸ ਕਰ ਰਹੇ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share