'ਹੇਟ ਕਰਾਈਮ' ਕਾਨੂੰਨਾਂ ਲਈ ਲੇਬਰ ਨੇ ਮਨਜ਼ੂਰੀ ਸਜ਼ਾ ਉੱਤੇ ਆਪਣਾ ਰੁਖ ਪਲਟਿਆ

QUESTION TIME

ਪਾਰਲੀਮੈਂਟ ਵਿੱਚ ਆਸਟ੍ਰੇਲੀਅਨ ਪ੍ਰਧਾਨਮੰਤਰੀ ਐਂਥਨੀ ਐਲਬਨੀਜ਼ੀ (AAP Image/Lukas Coch) NO ARCHIVING Source: AAP / LUKAS COCH/AAPIMAGE

ਦਹਿਸ਼ਤਗਰਦੀ ਅਤੇ ਨਫਰਤੀ ਨਿਸ਼ਾਨਾਂ ਸਬੰਧੀ ਗੁਨਾਹ ਹੁਣ ਇੱਕ ਲਾਜ਼ਮੀ ਘੱਟੋ-ਘੱਟ ਸਜ਼ਾ ਦੇ ਨਾਲ ਲਾਗੂ ਹੋਣਗੇ। ਇਸ ਸਬੰਧੀ ਸਰਕਾਰ ਨੇ ਕੂਲੀਸ਼ਨ ਦੇ ਸੋਧਾਂ ਦਾ ਸਮਰਥਨ ਕਰ ਦਿੱਤਾ ਹੈ, ਤਾਂ ਜੋ ਨਫ਼ਰਤ ਦੇ ਗੁਨਾਹ ਕਾਨੂੰਨਾਂ 'ਤੇ ਸਮਰਥਨ ਨੂੰ ਪ੍ਰਾਪਤ ਕੀਤਾ ਜਾ ਸਕੇ। ਇਹ ਇੱਕ ਅਜਿਹਾ ਚਲਨ ਹੈ ਜੋ ਲੇਬਰ ਪਾਰਟੀ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਹੈ, ਜਿਸ ਦਾ ਮੰਨਣਾ ਹੈ ਕਿ ਇਹ ਪ੍ਰਚਲਨ ਨਿਆਂ ਪ੍ਰਣਾਲੀ ਨੂੰ ਕਮਜ਼ੋਰ ਕਰਦਾ ਹੈ ਅਤੇ ਗੁਨਾਹ ਨੂੰ ਘਟਾਉਣ ਵਿੱਚ ਮੱਦਦਗਾਰ ਸਾਬਤ ਨਹੀਂ ਹੁੰਦਾ ਹੈ। ਇਸ ਬਾਰੇ ਪੂਰੀ ਰਿਪੋਰਟ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you