ਕੰਮ ਕਰਨ ਵਾਲੇ ਮਾਪਿਆਂ ਨੂੰ ਲੁਭਾਉਣ ਲਈ ਚੋਣਾਂ ਤੋਂ ਪਹਿਲਾਂ ਲੇਬਰ ਪਾਰਟੀ ਵਲੋਂ ਚਾਈਲਡ ਕੇਅਰ ਵਿੱਚ ਤਬਦੀਲੀਆਂ ਲਿਆਉਣ ਦਾ ਵਾਅਦਾ

Childcare sector

ਚਾਈਲਡ ਕੇਅਰ ਵਿੱਚ ਖੇਡਦਾ ਬੱਚਾ। Credit: Dominic Lipinski/PA

ਲੇਬਰ ਪਾਰਟੀ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਦੀ ਪਾਰਟੀ ਦੋਬਾਰਾ ਚੁਣ ਕੇ ਆਉਂਦੀ ਹੈ ਤਾਂ ਹਰ ਸਾਲ ਅੱਧਾ-ਮਿਲੀਅਨ ਡਾਲਰ ਤੱਕ ਕਮਾਉਣ ਵਾਲੇ ਪਰਿਵਾਰਾਂ ਨੂੰ ਚਾਈਲਡ ਕੇਅਰ ਲਈ ਤਿੰਨ ਦਿਨਾਂ ਦੀ ਸਬਸਿਡੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦਾ ਕਹਿਣਾ ਹੈ ਕਿ ਪੇਂਡੂ ਖੇਤਰਾਂ ਵਿੱਚ ਲੋਕਾਂ ਲਈ ਬਾਲ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਉਹ ਇੱਕ ਅਰਬ ਡਾਲਰ ਦੇ ਸ਼ੁਰੂਆਤੀ ਸਿੱਖਿਆ ਫੰਡ ਲਈ ਵੀ ਵਚਨਬੱਧ ਹਨ। ਪੂਰੀ ਰਿਪੋਰਟ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you