ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Sources: AAP and Facebook
ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ, ਪੰਜਾਬ ਦੀ ਖਬਰਸਾਰ ਤੋਂ ਇਲਾਵਾ ਬਜਟ 2025-26 ਨਾਲ ਸਬੰਧਿਤ ਅਹਿਮ ਜਾਣਕਾਰੀਆਂ ਸ਼ਾਮਿਲ ਹਨ। ਈਦ ਨਾਲ ਸਬੰਧਿਤ ਮੈਲਬੌਰਨ-ਅਧਾਰਤ ਪ੍ਰਸਿੱਧ ਵੀ-ਲਾਗਰ ਜੋੜੇ ਸੈਮੀ ਅਤੇ ਨਾਜ਼ ਨਾਲ ਇੱਕ ਖਾਸ ਮੁਲਾਕਾਤ ਅਤੇ ਘੱਟ ਵਿੱਤੀ ਸਾਖਰਤਾ ਕਾਰਨ ਆਸਟ੍ਰੇਲੀਆ 'ਚ ਪ੍ਰਵਾਸੀ ਨੌਜਵਾਨਾਂ ਦੇ ਕਈ ਵਾਰ ਘੁਟਾਲਿਆਂ ਦਾ ਸ਼ਿਕਾਰ ਹੋ ਜਾਣ ਦੇ ਸਬੰਧ ਵਿੱਚ ਇਸ ਪ੍ਰੋਗਰਾਮ ਰਾਹੀਂ ਖਾਸ ਰਿਪੋਰਟ ਪੇਸ਼ ਕੀਤੀ ਗਈ ਹੈ।
Share