ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

SBS Punjabi Radio Prog

Source: Pexels, Facebook/Partap S Bajwa

ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ, ਪੰਜਾਬ ਦੀ ਖਬਰਸਾਰ ਤੋਂ ਇਲਾਵਾ ਆਸਟ੍ਰੇਲੀਆ ਦੇ ਮੈਲਬਰਨ ਵਿੱਚ ਵਿਸਾਖੀ ਦੇ ਤਿਓਹਾਰ ਮੌਕੇ ਕੱਢੀ ਗਈ ਮੋਟਰਸਾਈਕਲ ਰੈਲੀ ਸਬੰਧੀ ਰਿਪੋਰਟ ਸ਼ਾਮਿਲ ਹੈ।ਇਸਦੇ ਨਾਲ ਹੀ ਫਲੂ ਤੋਂ ਬਚਣ ਲਈ ਘਰੇਲੂ ਨੁਸਖੇ ਅਤੇ ਘਰੇਲੂ ਹਿੰਸਾ ਵਿੱਚ ਵਿੱਤੀ ਸ਼ੋਸ਼ਣ ਬਾਰੇ ਖਾਸ ਗੱਲਾਂ ਸ਼ਾਮਿਲ ਹਨ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

Share