ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Canvas of 2025 (Presentation) (1).jpg

Credit: Images: supplied

ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਕੁੱਝ ਚੋਣਵੀਆਂ ਖ਼ਬਰਾਂ ਦੇ ਨਾਲ ਰਵਾਇਤੀ ਪਰ ਗੈਰ ਮਨਜ਼ੂਰ ਸ਼ੁਦਾ ਦਵਾਈਆਂ ਦੇ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਇੱਕ ਵਿਸ਼ੇਸ਼ ਮੁਲਾਕਾਤ, ਇੰਟਰਨੈੱਟ ਤੋਂ ਪਹਿਲਾਂ ਕਿਹੋ ਜਿਹੀ ਸੀ ਜ਼ਿੰਦਗੀ, ਘਰੇਲੂ ਕੰਮਾਂ ਵਿੱਚ ਮਰਦਾਂ ਦੇ ਯੋਗਦਾਨ ਉੱਤੇ ਕੀਤੇ ਗਏ ਇੱਕ ਤਾਜ਼ਾ ਸਰਵੇਖਣ 'ਤੇ ਪੜਚੋਲ ਅਤੇ ਹਫਤਾਵਾਰੀ ਬਾਲੀਵੁੱਡ ਦੀ ਖਬਰਸਾਰ ਵੀ ਕੀਤੀ ਗਈ ਹੈ ਸ਼ਾਮਿਲ। ਪੂਰੇ ਪ੍ਰੋਗਰਾਮ ਦਾ ਆਨੰਦ ਇਸ ਪੌਡਕਾਸਟ ਰਾਹੀਂ ਮਾਣੋ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share