ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Canvas of 2025 (Presentation).jpg

ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ Credit: AAP/Supplied

ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਕੁੱਝ ਚੋਣਵੀਆਂ ਖ਼ਬਰਾਂ ਦੇ ਨਾਲ ਏ ਆਈ (AI) ਦੁਆਰਾ ਬਣਾਈ ਗਈ ਪੇਂਟਿੰਗ ਵੱਡੇ ਮੁੱਲ 'ਤੇ ਵਿਕਣ ਦੀ ਰਿਪੋਰਟ, ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਵੱਲੋਂ ਉਨ੍ਹਾਂ ਦੇ ਪੂਰਨਿਆਂ ਤੇ ਚਲਦੇ ਹੋਏ ਭਾਵਪੂਰਨ ਗੱਲਬਾਤ, ਮੈਲਬਰਨ ਵਿੱਚ ਹੋਣ ਜਾ ਰਹੇ ਵੱਡੇ ਕੀਰਤਨ ਦਰਬਾਰ ਦੀ ਮਹਤੱਤਾ ਤੋਂ ਲੈਕੇ ਗੈਰਕਾਨੂੰਨੀ ਪਾਕਿਸਤਾਨੀਆਂ ਨੂੰ ਡਿਪੋਰਟ ਕਰਨ ਲਈ ਯੂ ਐਸ ਵੱਲੋਂ ਤਿਆਰ ਕੀਤੇ ਗਏ ਦੂਜੇ ਜਹਾਜ਼ ਵਰਗੇ ਅਨੇਕ ਮੁੱਦਿਆਂ 'ਤੇ ਚਾਨਣਾ ਪਾਇਆ ਗਿਆ ਹੈ। ਪੂਰੇ ਪ੍ਰੋਗਰਾਮ ਦਾ ਆਨੰਦ ਇਸ ਪੌਡਕਾਸਟ ਰਾਹੀਂ ਮਾਣੋ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share