ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

SBS_Punjabi_Full_Radio_Show_8th_April_2025.jpg

Listen to the SBS Punjabi 8th April 2025 full radio program

ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਮੁੱਖ ਖ਼ਬਰਾਂ ਅਤੇ ਲਹਿੰਦੇ ਪੰਜਾਬ ਦੀ ਖਬਰਸਾਰ ਤੋਂ ਇਲਾਵਾ 100mਵਿੱਚ ਰਾਸ਼ਟਰੀ ਰਿਕਾਰਡ ਬਣਾਉਣ ਵਾਲੇ ਗੁਰਿੰਦਰਵੀਰ ਸਿੰਘ ਨਾਲ ਗੱਲਬਾਤ ਵੀ ਕੀਤੀ ਗਈ ਹੈ। ਇੱਕ ਰਿਪੋਰਟ ਪੇਸ਼ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਉਂ ਆਸਟ੍ਰੇਲੀਆ ਦੇ ਅੱਧੇ ਤੋਂ ਜ਼ਿਆਦਾ ਸਕੂਲ ਪ੍ਰਿੰਸੀਪਲ ਨੌਕਰੀ ਛੱਡਣਾ ਚਾਹੁੰਦੇ ਹਨ ਅਤੇ ਆਸਟ੍ਰੇਲੀਆ ਦੀ ਰਾਜਨੀਤਿਕ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪੂਰੇ ਪ੍ਰੋਗਰਾਮ ਦਾ ਆਨੰਦ ਇਸ ਪੌਡਕਾਸਟ ਰਾਹੀਂ ਮਾਣੋ।


LISTEN TO
SBS_Punjabi_09042025_FullRadioShow8April2025 image

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

SBS Punjabi

45:25
ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share