ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਹਿਤ ਅਤੇ ਕਲਾ: ਕਿਤਾਬ ‘ਪਹਿਲਾ ਪੂਰ ’ ਦੀ ਪੜਚੋਲ
Credit: Supplied
ਪਾਕਿਸਤਾਨ ਦੇ ਲਿਖਾਰੀ ਰਾਜਾ ਸਦੀਕ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ.....
Share