ਪਰਮਾਨੈਂਟ ਰੈਜ਼ੀਡੈਂਸੀ ਦੀਆਂ ਲੰਬੀਆਂ ਉਡੀਕਾਂ, ਲੋਕਾਂ ਨੇ ਸੰਸਦ ਵਿੱਚ ਪਾਈ ਪਟੀਸ਼ਨ

REFUGEES RALLY FOR PERMANENT VISAS

ਮੈਲਬੌਰਨ ਵਿੱਚ ਇਮੀਗ੍ਰੇਸ਼ਨ ਵਿਭਾਗ ਦੇ ਬਾਹਰ ਲੱਗਿਆ ਸਾਈਨਬੋਰਡ (AAP Image/Joel Carrett) NO ARCHIVING Credit: JOEL CARRETT/AAPIMAGE

ਆਸਟ੍ਰੇਲੀਆ ਵਿੱਚ 491 ਵੀਜ਼ੇ ਦੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਬਹੁਤ ਸਾਰੇ ਲੋਕ 191 ਵੀਜ਼ੇ ਦੀ ਉਡੀਕ ਕਰ ਰਹੇ ਹਨ, ਜਿਸ ਦੇ ਮਿਲਣ ਤੋਂ ਬਾਅਦ ਉਹਨਾਂ ਨੂੰ ਆਸਟ੍ਰੇਲੀਆ ਦੀ ਪਰਮਾਨੈਂਟ ਰੈਜੀਡੈਂਸ ਯਾਨੀ ਸਥਾਈ ਨਿਵਾਸ ਹਾਸਿਲ ਹੋ ਜਾਏਗਾ । ਇਹਨਾਂ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਅਰਜ਼ੀਆਂ ਤੇ ਕਾਰਵਾਈ ਬਹੁਤ ਹੌਲੀ ਹੋ ਰਹੀ ਹੈ ਅਤੇ ਇਸ ਦੌਰਾਨ ਉਹ ਅੱਧ ਵਿਚਕਾਰ ਲਟਕ ਗਏ ਹਨ। ਇਸ ਸਬੰਧ ਵਿੱਚ ਇਹਨਾਂ ਵਲੋਂ ਇਕ ਪਟੀਸ਼ਨ ਪਾਰਲੀਮੈਂਟ ਵਿੱਚ ਪਾਈ ਗਈ ਹੈ ਜਿਸ ਤੇ 5000 ਤੋਂ ਵੱਧ ਲੋਕਾਂ ਦੇ ਹਸਤਾਖਰ ਹਨ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share