ਆਪਣੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਸੰਗੀਤ ਨੂੰ ਸਮਰਪਿਤ ਕਰਨ ਵਾਲ਼ੇ ਦਇਆ ਸਿੰਘ

Dya Singh Musician

Credit: SBS

ਮੈਲਬੌਰਨ ਦੇ ਵਸਨੀਕ ਸਰਦਾਰ ਦਇਆ ਸਿੰਘ (75 ਸਾਲ) ਗੁਰਮਤਿ ਸੰਗੀਤ ਦੇ ਪੁਰਾਤਨ ਅਤੇ ਆਧੁਨਿਕ ਸਾਜਾਂ ਦੇ ਸੁਮੇਲ ਨਾਲ ਸ਼ਬਦ ਗਾਇਨ ਕਰਦੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਸਰਾਭਾ’ ਵਿੱਚ ਵੀ ਸ਼ਬਦ ਗਾਇਨ ਕੀਤਾ ਹੈ, ਜੋ 19ਵੀਂ ਸਦੀ ਦੀ ਕੀਰਤਨ ਗਾਇਨ ਸ਼ੈਲੀ ਦਾ ਅਹਿਸਾਸ ਕਰਵਾਉਂਦਾ ਹੈ। ਮਲੇਸ਼ੀਆ ਵਿੱਚ ਜੰਮੇ-ਪਲ਼ੇ ਅਤੇ ਪਿਛਲੇ ਲੰਮੇ ਸਮੇਂ ਤੋਂ ਆਸਟ੍ਰੇਲੀਆ ਵਸੇ ਦਇਆ ਸਿੰਘ ਨੇ ਐੱਸਬੀਐੱਸ ਪੰਜਾਬੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਗੁਰਮਤਿ ਸੰਗੀਤ ਵਿਰਾਸਤ ਵਿੱਚ ਮਿਲਿਆ ਹੈ। ਪੂਰੀ ਇੰਟਰਵਿਊ ਸੁਣਨ ਲਈ ਆਡੀਓ ਬਟਨ ਉੱਤੇ ਕਲਿਕ ਕਰੋ…


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ  'ਤੇ ਸੁਣੋ। ਸਾਨੂੰ  ਤੇ ਉੱਤੇ ਵੀ ਫਾਲੋ ਕਰੋ।



Share