ਆਸਟ੍ਰੇਲੀਆ ਵਿੱਚ ਪੰਜਾਬੀ ਪ੍ਰਵਾਸੀਆਂ ਦੀ ਆਮਦ ਕਈ ਸਦੀਆਂ ਪੁਰਾਣੀ ਹੈ।
ਸਦੀਆਂ ਪਹਿਲਾਂ ਪ੍ਰਵਾਸ ਕਰਕੇ ਆਏ ਪੰਜਾਬੀ ਹੁਣ ਆਸਟ੍ਰੇਲੀਆ ਵਿੱਚ ਪੂਰੀ ਤਰਾਂ ਸਥਾਪਤ ਹੋ ਚੁੱਕੇ ਹਨ।
ਪਰ ਉਨ੍ਹਾਂ ਨੇ ਉਸ ਸਮੇਂ ਦੀ ਔਖੀ ਸਥਾਪਤੀ ਨੂੰ ਕਿਵੇਂ ਝੱਲਿਆ ਅਤੇ ਆਪਣੇ ਸੋਹਣੇ ਪੰਜਾਬ ਦੀ ਪੰਜਾਬੀਅਤ ਨੂੰ ਕਿਵੇਂ ਜ਼ਿੰਦਾ ਰੱਖਣ ਵਿੱਚ ਕਾਮਯਾਬ ਹੋਏ? ਇਸ ਬਾਰੇ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਖਾਸ ਪੇਸ਼ਕਾਰੀ....
LISTEN TO
ਇੰਟਰਨੈੱਟ ਤੋਂ ਪਹਿਲਾਂ ਪ੍ਰਵਾਸ ਪ੍ਰਤੀ ਆਉਂਦੀਆਂ ਚੁਣੌਤੀਆਂ ਦਾ ਪੰਜਾਬੀਆਂ ਨੇ ਕਿਵੇਂ ਕੀਤਾ ਟਾਕਰਾ?
SBS Punjabi
23/12/202408:07
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।