ਖਬਰਨਾਮਾ: ਪੋਪ ਫ੍ਰਾਂਸਿਸ ਦੀ ਮੌਤ ਤੋਂ ਬਾਅਦ ਪੰਜ ਮਿਲੀਅਨ ਤੋਂ ਵੱਧ ਆਸਟ੍ਰੇਲੀਆਈ ਕੈਥੋਲਿਕ ਲੋਕ ਸੋਗ ਵਿੱਚ

POPE FRANCIS AUSTRALIA REAX

Church goers look on at a picture of Pope Francis at St Patrick’s Cathedral in Melbourne, Tuesday, April 22, 2025. Church leaders, politicians, and more than five million Australian Catholics are mourning Pope Francis, who died on Monday aged 88 after a battle with double pneumonia. (AAP Image/James Ross) NO ARCHIVING Source: AAP / JAMES ROSS/AAPIMAGE

ਪੋਪ ਫ੍ਰਾਂਸਿਸ ਦਾ 88 ਸਾਲ ਦੀ ਉਮਰ ਵਿਚ ਸਟ੍ਰੋਕ ਅਤੇ ਦਿਲ ਦੇ ਦੌਰੇ ਕਾਰਨ ਦਿਹਾਂਤ ਹੋ ਗਿਆ ਹੈ ਅਤੇ ਇਸ ਕਰਕੇ ਆਸਟ੍ਰੇਲੀਆਈ ਕੈਥੋਲਿਕ ਸੋਗ ਵਿੱਚ ਹਨ। 2021 ਦੀ ਜਨਗਣਨਾ ਅਨੁਸਾਰ, ਆਸਟ੍ਰੇਲੀਆ ਵਿੱਚ 51 ਲੱਖ ਲੋਕ ਆਪਣਾ ਧਰਮ ਕੈਥੋਲਿਕ ਦਰਜ ਕਰਦੇ ਹਨ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦਾ ਕਹਿਣਾ ਹੈ ਕਿ ਪੋਪ ਫ੍ਰਾਂਸਿਸ ਵਿੱਚ ਬਹੁਤ ਸਾਰੇ ਚੰਗੇ ਗੁਣ ਸਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...


LISTEN TO
Punjabi_22042025_Austrlaian_Punjabi_News.mp3 image

ਖਬਰਨਾਮਾ: ਪੋਪ ਫ੍ਰਾਂਸਿਸ ਦੀ ਮੌਤ ਤੋਂ ਬਾਅਦ ਪੰਜ ਮਿਲੀਅਨ ਤੋਂ ਵੱਧ ਆਸਟ੍ਰੇਲੀਆਈ ਕੈਥੋਲਿਕ ਲੋਕ ਸੋਗ ਵਿੱਚ

SBS Punjabi

04:19
ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share