ਨਵੇਂ ਅੰਕੜਿਆਂ ਮੁਤਾਬਿਕ ਆਸਟ੍ਰੇਲੀਅਨ ਲੋਕਾਂ ਦੀ ਮਾਨਸਿਕ ਸਿਹਤ ਵਿਗੜ ਰਹੀ ਹੈ ਪਰ ਕੀ ਪੰਜਾਬੀ ਭਾਈਚਾਰਾ ਵੀ ਇਸ ਦਾ ਹਿੱਸਾ ਹੈ?

Baljinder Sahdra.jpg

Baljinder Sahdra, Associate Professor Australian Catholic University. Credit: Supplied. Pexels/Olly/Keenan

ਮਨੋਵਿਗਿਆਨੀ ਪ੍ਰੋਫੈਸਰ ਬਲਜਿੰਦਰ ਕੌਰ ਸਾਹਦਰਾ ਮਾਨਸਿਕ ਤੰਦਰੁਸਤੀ ਦਾ ਸਰੀਰਕ ਖੁਸ਼ਹਾਲੀ ਉੱਪਰ ਪ੍ਰਭਾਵ ਸਮਝਾਉਂਦੇ ਹੋਏ ਆਸਟ੍ਰੇਲੀਅਨ ਪੰਜਾਬੀ ਭਾਈਚਾਰੇ ਵਿੱਚ ਮਾਨਸਿਕ ਰੋਗਾਂ ਦੀ ਗੱਲ ਕਰਦੇ ਹਨ। ਉਹਨਾਂ ਦਾ ਮੰਨਣਾ ਹੈ ਕੇ ਸਹੀ ਸਮਝ ਤੋਂ ਬਿਨਾ ਦੂਜਿਆਂ ਦੇ ਦੁੱਖਾਂ ਨੂੰ ਹੱਲ ਕਰਨ ਵਿੱਚ ਹਮਦਰਦੀ ਬੇਅਸਰ ਜਾਂ ਨੁਕਸਾਨਦਈ ਹੋ ਸਕਦੀ ਹੈ। ਪਰ ਮਾਨਸਿਕ ਸਿਹਤ ਦੀ ਕਿਸ ਤਰ੍ਹਾਂ ਸੰਭਾਲ ਕੀਤੀ ਜਾਵੇ? ਪੂਰੀ ਗੱਲਬਾਤ ਪੌਡਕਾਸਟ ਲਿੰਕ ਰਾਹੀਂ ਸੁਣੀ ਜਾ ਸਕਦੀ ਹੈ


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ,
ਅਤੇ 'ਤੇ ਫਾਲੋ ਕਰੋ।


Share