ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਦੇ 'ਅਕ੍ਰੈਡਿਟਡ ਇੰਪਲੋਏਅਰ ਵੀਜ਼ਾ ਸ਼੍ਰੇਣੀ' 'ਚ ਬਦਲਾਅ

NZ passport

Source: Flickr

ਨਿਊਜ਼ੀਲੈਂਡ ਦੇ 'ਅਕ੍ਰੈਡਿਟਡ ਇੰਪਲੋਏਅਰ ਵੀਜ਼ਾ ਸ਼੍ਰੇਣੀ' 'ਚ ਸਾਲ 2025 ਦੌਰਾਨ ਨਵੇਂ ਬਦਲਾਅ ਲਾਗੂ ਕੀਤੇ ਜਾਣਗੇ। ਇਹਨਾਂ ਬਦਲਾਵਾਂ ਮੁਤਾਬਕ ਕਰਮਚਾਰੀਆਂ ਲਈ ਔਸਤ ਤਨਖ਼ਾਹ ਦੀ ਸ਼ਰਤ ਨੂੰ ਹਟਾ ਦਿੱਤਾ ਜਾਵੇਗਾ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਹ ਖਾਸ ਰਿਪੋਰਟ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share