ਜਾਣੋ ਨਿਊਜ਼ੀਲੈਂਡ ਪੁਲਿਸ ਦੇ ਭੰਗੜੇ ਦੀ ਵਾਇਰਲ ਵੀਡੀਓ ਦੇ ਪਿੱਛੇ ਦੀ ਕਹਾਣੀ

16X9 - Shyna (1).jpg

ਪਰਮਿੰਦਰ ਸਿੰਘ ਪਾਪਾਟੋਏਟੋਏ (ਖੱਬੇ ਤੋਂ ਤੀਜਾ) ਵਾਇਰਲ ਹੋਈ ਭੰਗੜਾ ਵੀਡੀਓ ਵਾਲੇ ਪੁਲਿਸ ਅਧਿਕਾਰੀਆਂ ਨਾਲ। Credit: Supplied by Mr Singh

ਪਰਮਿੰਦਰ ਸਿੰਘ 'ਮਾਓਰੀ' ਭਾਸ਼ਾ ਦਾ ਡਿਪਲੋਮਾ ਹਾਸਲ ਕਰਨ ਵਾਲੇ ਪਹਿਲੇ ਸਿੱਖ ਹਨ। ਇਹ ਨਿਊਜ਼ੀਲੈਂਡ ਪੁਲਿਸ ਫੋਰਸ ਦਾ ਹਿੱਸਾ ਬਣਨ ਵਾਲੇ ਪਹਿਲੇ ਕੁੱਝ ਸਿੱਖਾਂ ਵਿੱਚੋਂ ਵੀ ਇੱਕ ਹਨ ਅਤੇ ਇਨ੍ਹਾਂ ਨੇ ਹਾਲ ਹੀ ਵਿੱਚ ਨਿਊਜ਼ੀਲੈਂਡ ਪੁਲਿਸ ਤੋਂ ਪੰਜਾਬੀ ਲੋਕ ਨਾਚ ਭੰਗੜਾ ਵੀ ਪਵਾਇਆ ਹੈ। ਮਿਲੋ ਪਰਮਿੰਦਰ ਸਿੰਘ 'ਪਾਪਾਟੋਏਟੋਏ' ਨੂੰ ਜਿਨ੍ਹਾਂ ਨੇ ਆਪਣੇ ਨਾਮ ਪਿੱਛੇ ਨਿਊਜ਼ੀਲੈਂਡ ਦੇ ਇੱਕ ਸੂਬੇ ਦੇ ਨਾਮ ਨੂੰ ਜੋੜਿਆ ਹੋਇਆ ਹੈ ਅਤੇ ਉਹ ਪੰਜਾਬ ਅਤੇ ਨਿਊਜ਼ੀਲੈਂਡ ਦੋਵਾਂ ਦੇ ਸੱਭਿਆਚਾਰਾਂ ਨੂੰ ਬਰਾਬਰੀ ਨਾਲ ਲੈ ਕੇ ਚੱਲ ਰਹੇ ਹਨ। ਸੁਣੋ ਐਸ ਬੀ ਐਸ ਪੰਜਾਬੀ ਨਾਲ ਇਹ ਖ਼ਾਸ ਗੱਲਬਾਤ......


ਪਰਮਿੰਦਰ ਸਿੰਘ 'ਪਾਪਾਟੋਏਟੋਏ' ਕਈ ਦਹਾਕਿਆਂ ਤੋਂ ਭੰਗੜੇ ਨਾਲ ਜੁੜੇ ਹੋਏ ਹਨ।

ਹਾਲ ਹੀ ਵਿੱਚ, ਪੁਲਿਸ ਅਫਸਰਾਂ ਦੀ ਟੀਮ ਜਿਸਨੂੰ ਪਰਮਿੰਦਰ ਸਿੰਘ ਨੇ ਭੰਗੜਾ ਸਿਖਾਇਆ ਸੀ, ਸੋਸ਼ਲ ਮੀਡਿਆ 'ਤੇ ਵਾਇਰਲ ਹੋ ਗਈ ਹੈ।

ਇਸ ਪੋਡਕਾਸਟ ਰਾਹੀਂ ਸੁਣੋ ਪਰਮਿੰਦਰ ਸਿੰਘ 'ਪਾਪਾਟੋਏਟੋਏ' ਨਾਲ ਐਸ ਬੀ ਐਸ ਪੰਜਾਬੀ ਦਾ ਪੂਰਾ ਇੰਟਰਵਿਊ:
LISTEN TO
Punjabi_04112024_NZBhangra image

ਜਾਣੋ ਨਿਊਜ਼ੀਲੈਂਡ ਪੁਲਿਸ ਦੇ ਭੰਗੜੇ ਦੀ ਵਾਇਰਲ ਵੀਡੀਓ ਦੇ ਪਿੱਛੇ ਦੀ ਕਹਾਣੀ

SBS Punjabi

05/11/202411:06

ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share