ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖਬਰਾਂ ਫਟਾਫਟ: ਪੂਰੇ ਹਫਤੇ ਦੀਆਂ ਅਹਿਮ ਖਬਰਾਂ

Source:AAP
ਆਸਟ੍ਰੇਲੀਆ ਦੀਆਂ ਚੋਣਾਂ ਤੋਂ ਲੈਕੇ ਕਸ਼ਮੀਰ ਵਿੱਚ ਹੋਏ ਹਮਲੇ ਤੱਕ। ANZAC ਡੇਅ ਤੋਂ ਲੈਕੇ ਆਸਟ੍ਰੇਲੀਅਨ ਸਿੱਖ ਖੇਡਾਂ ਤੱਕ, ਪੂਰੇ ਹਫਤੇ ਦੀਆਂ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Share