ਖਬਰਨਾਮਾ: ਆਸਟ੍ਰੇਲੀਆ ਭਰ ਵਿਚ ANZAC Day ਦੌਰਾਨ ਕੀਤਾ ਗਿਆ ਸਾਬਕਾ ਸੈਨਿਕਾਂ ਨੂੰ ਯਾਦ

shared image (1).jfif

ANZAC Day celebration near Flinders street station in Melbourne. Credit: SBS Punjabi

ਦੇਸ਼ ਭਰ ਵਿੱਚ ਸਵੇਰ ਦੀਆਂ ਸੇਵਾਵਾਂ ਦੌਰਾਨ ਹਜ਼ਾਰਾਂ ਲੋਕ ਆਸਟ੍ਰੇਲੀਅਨ, ਸਾਬਕਾ ਸੈਨਿਕਾਂ ਨੂੰ ਯਾਦ ਕਰਨ ਲਈ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਖਬਰ ਸਮੇਤ ਦਿਨ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ....


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

Share