- ਗਠਜੋੜ ਨੇ ਪੁਸ਼ਟੀ ਕੀਤੀ ਹੈ ਕਿ ਉਹ ਫਾਰਮਾ ਸਿਊਟਿਕਲ ਬੇਨੀਫਿਟਸ ਸਕੀਮ ਯਾਨੀ PBS 'ਤੇ ਸੂਚੀਬੱਧ ਦਵਾਈਆਂ ਦੀ ਕੀਮਤ ਘਟਾਉਣ ਲਈ ਲੇਬਰ ਦੀ ਵਚਨਬੱਧਤਾ ਦੇ ਨਾਲ ਮੇਲ ਕਰੇਗਾ।
- ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜ਼ੇਲੇਂਸਕੀ ਨੇ ਕਿਹਾ ਕਿ ਯੂਕਰੇਨੀ ਮਾਹਿਰ ਆਗਾਮੀ ਅਮਰੀਕੀ-ਰੂਸ ਵਾਰਤਾ ਵਿੱਚ ਸ਼ਾਮਲ ਹੋਣਗੇ।
- ਟੋਆਹ ਕੋਰਡਿੰਗਲੀ ਦੀ ਹੱਤਿਆ ਦੇ ਦੋਸ਼ ਹੇਠ ਰਾਜਵਿੰਦਰ ਸਿੰਘ 'ਤੇ ਕਤਲ ਦੇ ਮੁਕੱਦਮੇ ਦੀ ਇੱਕ ਜਿਊਰੀ ਨੂੰ ਕਿਸੇ ਫੈਸਲੇ 'ਤੇ ਪਹੁੰਚਣ ਵਿੱਚ ਅਸਮਰੱਥ ਹੋਣ ਤੋਂ ਬਾਅਦ ਬਰਖਾਸਤ ਕਰ ਦਿੱਤਾ ਗਿਆ।
- NASA ਦੇ ਦੋ ਐਸਟਰੌਨਾਟ ਬੁੱਚ ਅਤੇ ਸੁਨੀਤਾ ਆਖਿਰਕਾਰ ਬੁੱਧਵਾਰ ਨੂੰ ਧਰਤੀ ‘ਤੇ ਵਾਪਸ ਆ ਗਏ, ਜਿਸ ਨਾਲ ਉਨ੍ਹਾਂ ਦੀ ਨੌਂ ਮਹੀਨੇ ਲੰਬੀ ਮਿਸ਼ਨ ਯਾਤਰਾ ਸਮਾਪਤ ਹੋਈ।
- ਸ਼ੰਭੂ ਤੇ ਖਨੌਰੀ ਬਾਰਡਰਾਂ ਉਪਰੋਂ ਮੋਰਚੇ ਹਟਾਉਣ ਮਗਰੋਂ ਕਿਸਾਨਾਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ।
ਵਧੇਰੇ ਜਾਣਕਾਰੀ ਲਈ ਸੁਣੋ ਇਹ ਖਬਰਨਾਮਾ.....
LISTEN TO

ਖਬਰਾਂ ਫਟਾਫੱਟ: ਰਾਜਵਿੰਦਰ ਸਿੰਘ 'ਤੇ ਕਤਲ ਦੋਸ਼ ਬਾਰੇ ਅਜੇ ਕੋਈ ਫੈਸਲਾ ਨਹੀਂ, ਸੁਨੀਤਾ ਵਿਲੀਅਮਜ਼ ਦੀ ਧਰਤੀ 'ਤੇ ਵਾਪਸੀ ਅਤੇ ਹੋਰ ਖ਼ਬਰਾਂ
SBS Punjabi
21/03/202504:20
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।