ਅਜੋਕੇ ਸਮੇਂ ਵਿੱਚ ਆਪਣੇ ਇਤਿਹਾਸ ਪ੍ਰਤੀ ਜਾਗਰੂਕ ਹੋ ਰਿਹੈ ਨੌਜਵਾਨ ਵਰਗ : ਹਰਿੰਦਰ ਸਿੰਘ ‘ਸਿੱਖਰੀ’

Harinder Singh SikhRI

ਐਸ ਬੀ ਐਸ ਮੈਲਬਰਨ ਸਟੂਡੀਓ ਵਿਖੇ ਹਰਿੰਦਰ ਸਿੰਘ । Credit: SBS PUNJABI

Get the SBS Audio app

Other ways to listen


Published

Updated

By Patras Masih
Presented by Patras Masih
Source: SBS

Share this with family and friends


ਸਿੱਖ ਰਿਸਰਚ ਇੰਸਟੀਚਿਊਟ (ਸਿੱਖਰੀ) ਦੇ ਇਨੋਵੇਸ਼ਨ ਡਾਇਰੈਕਟਰ ਅਤੇ ਸੀਨੀਅਰ ਫੈਲੋ ਹਰਿੰਦਰ ਸਿੰਘ ਵਿਸ਼ਵ ਪੱਧਰ 'ਤੇ ਸਨਮਾਨਿਤ ਸਿੱਖਿਅਕ, ਕਾਰਕੁਨ, ਲੇਖਕ, ਅਤੇ ਚਿੰਤਕ ਵੀ ਹਨ। ਹਰਿੰਦਰ ਸਿੰਘ ਨੇ ਮੈਲਬਰਨ ਵਿੱਚ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਦੌਰਾਨ ਆਸਟ੍ਰੇਲੀਆ ਵਸਦੇ ਭਾਰਤੀ ਮੂਲ ਦੇ ਨੌਜਵਾਨਾਂ ਅੰਦਰ ਸਮਾਜਿਕ ਚੇਤੰਨਤਾ ਵਧੀ ਹੈ। ਉਨ੍ਹਾਂ ਨੇ ਆਸਟ੍ਰੇਲੀਆ ਸਰਕਾਰ ਵਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ ਸ਼ੋਸ਼ਲ ਮੀਡੀਆ ’ਤੇ ਪਾਬੰਦੀ ਉੱਤੇ ਟਿੱਪਣੀ ਕਰਨ ਦੇ ਨਾਲ-ਨਾਲ ਵਿਸ਼ਵ ਪੱਧਰ ’ਤੇ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਖੁੱਲ ਕੇ ਵਿਚਾਰ ਰੱਖੇ ਹਨ। ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share