ਖ਼ਬਰਨਾਮਾ: ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਨਰਸਾਂ ਅਤੇ ਮਿਡ ਵਾਈਫਸ ਵੱਲੋਂ ਹਾਲੀਆ ਨਿਯਮਾਂ ਵਿੱਚ ਸੁਧਾਰਾਂ ਦੀ ਮੰਗ

NSW Liberals promise boost to healthcare with more nurses, midwives

Source: Getty / Getty Images

ਨਰਸਾਂ ਅਤੇ ਮਿਡ ਵਾਈਫਸ ਹਾਲੀਆ ਨਿਯਮਾਂ ਵਿੱਚ ਸੁਧਾਰਾਂ ਦੀ ਮੰਗ ਕਰ ਰਹੀਆਂ ਹਨ। ਇਹ ਸੁਧਾਰ ਉਹਨਾਂ ਨੂੰ ਡਾਇਗਨੌਸਟਿਕ ਟੈਸਟਾਂ ਦਾ ਆਦੇਸ਼ ਦੇਣ, ਮਾਹਿਰਾਂ ਨੂੰ ਰੈਫਰਲ ਜਾਰੀ ਕਰਨ ਅਤੇ ਕੁਝ ਦਵਾਈਆਂ ਲਿਖਣ ਦੀ ਇਜਾਜ਼ਤ ਦੇਣ ਵਿੱਚ ਮਦਦ ਗਾਰ ਹੋਣਗੇ। ਉੱਚ ਸੰਸਥਾਵਾਂ ਦਾ ਕਹਿਣਾ ਹੈ ਕਿ ਇਸ ਨਾਲ ਸਿਹਤ ਸੰਭਾਲ ਦੇ ਨਤੀਜਿਆਂ ਵਿੱਚ ਵਾਧਾ ਅਤੇ ਵੇਟਿੰਗ ਟਾਈਮ ਨੂੰ ਵੀ ਘੱਟ ਕੀਤਾ ਜਾ ਸਕੇਗਾ। ਇਹਨਾਂ ਦਾ ਮੰਨਣਾ ਹੈ ਕਿ ਇਸ ਨਾਲ ਨਾ ਸਿਰਫ ਲੋਕਾਂ ਲਈ ਸਿਹਤ ਸੰਭਾਲ ਸਸਤੀ ਹੋਏਗੀ ਬਲਕਿ ਖੇਤਰੀ ਆਸਟ੍ਰੇਲੀਆ ਵਿੱਚ ਸਮੇਂ ਸਿਰ ਲੋੜੀਂਦੀ ਦੇਖਭਾਲ ਤੱਕ ਪਹੁੰਚ ਵਿੱਚ ਵੀ ਸੁਧਾਰ ਹੋਏਗਾ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share