ਪੰਜਾਬੀ ਡਾਇਸਪੋਰਾ: ਏ. ਪੀ ਢਿੱਲੋਂ ਦੇ ਕੈਨੇਡਾ ਵਾਲੇ ਘਰ 'ਤੇ ਫਾਇਰਿੰਗ ਮਾਮਲੇ 'ਚ ਇੱਕ ਵਿਅਕਤੀ ਗ੍ਰਿਫਤਾਰ

Criminal handcuffed to bars in jail

ਜੇਲ੍ਹ ਦੀਆਂ ਸਲਾਖਾਂ ਵਿੱਚ ਹੱਥਕੜੀ ਵਾਲੇ ਵਿਅਕਤੀ ਦੀ ਇੱਕ ਪ੍ਰਤੀਨਿਧ ਤਸਵੀਰ। Source: AAP

ਪੰਜਾਬੀ ਗਾਇਕ ਏ. ਪੀ ਢਿੱਲੋਂ ਦੇ ਕੈਨੇਡਾ ਸਥਿਤ ਘਰ ਉੱਤੇ ਹੋਈ ਗੋਲੀਬਾਰੀ ਦੇ ਮਾਮਲੇ 'ਚ ਇੱਕ ਮੁਲਜ਼ਮ ਗ੍ਰਿਫਤਾਰ। ਇਹ ਮੁਲਜ਼ਿਮ ਭਾਰਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਦੂਸਰਾ ਮੁਜ਼ਲਮ ਫ਼ਰਾਰ ਦੱਸਿਆ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share