ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਬਾਲੀਵੁੱਡ ਗੱਪਸ਼ੱਪ: ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹੋਏ ਪੰਜਾਬੀ ਗਾਇਕ ਜਸਪਿੰਦਰ ਨਰੂਲਾ ਅਤੇ ਮਸ਼ਹੂਰ ਰਾਗੀ ਭਾਈ ਹਰਜਿੰਦਰ ਸਿੰਘ

ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਪੰਜਾਬੀ ਗਾਇਕ ਜਸਪਿੰਦਰ ਨਰੂਲਾ ਅਤੇ ਗੁਰਬਾਣੀ ਸ਼ਬਦ ਗਾਉਣ ਵਾਲੇ ਭਾਈ ਹਰਜਿੰਦਰ ਸਿੰਘ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ। Credit: Ministry of of Information and Broadcasting, Government of India
ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਲਾ ਦੇ ਖੇਤਰ ਵਿੱਚ ਯੋਗਦਾਨ ਦੇਣ ਵਾਲੀਆਂ ਦਿੱਗਜ ਹਸਤੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਮਾਣਯੋਗ 139 ਵਿੱਚੋਂ 113 ਸ਼ਖ਼ਸੀਅਤਾਂ ਨੂੰ ਪਦਮ ਸ਼੍ਰੀ ਪੁਰਸਕਾਰਾਂ ਨਾਲ ਨਿਵਾਜਿਆ ਗਿਆ ਜਿਨ੍ਹਾਂ ਵਿੱਚ ਪੰਜਾਬੀ ਗਾਇਕ ਜਸਪਿੰਦਰ ਨਰੂਲਾ ਅਤੇ ਗੁਰਬਾਣੀ ਸ਼ਬਦ ਗਾਉਣ ਵਾਲੇ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਵੀ ਸ਼ਾਮਿਲ ਸਨ। ਫ਼ਿਲਮਾਂ, ਗੀਤਾਂ ਅਤੇ ਕਲਾਕਾਰਾਂ ਦੀਆਂ ਹੋਰ ਮੁੱਖ ਖ਼ਬਰਾਂ ਜਾਨਣ ਲਈ ਸੁਣੋ ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ।
Share