ਪਾਕਿਸਤਾਨ ਡਾਇਰੀ: ਡੰਕੀ ਲਾ ਕੇ 65 ਲੋਕਾਂ ਨੂੰ ਯੂਰਪ ਲਿਜਾ ਰਹੀ ਇੱਕ ਹੋਰ ਕਿਸ਼ਤੀ ਡੁੱਬੀ

Pakistani passport

Credit: Wikimedia/Mike35741 CC BY-SA 3.0

ਡੰਕੀ ਲਾ ਕੇ ਯੂਰਪ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਲਿਜਾ ਰਹੀ ਇੱਕ ਹੋਰ ਕਿਸ਼ਤੀ ਦੇ ਡੁੱਬ ਜਾਣ ਦੀ ਖ਼ਬਰ ਹੈ। ਇਹ ਹਾਦਸਾ ਲੀਬੀਆ ਦੇ ਨਜ਼ਦੀਕ ਸਮੁੰਦਰ ਵਿੱਚ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਵਿੱਚ 65 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ ਜਿਆਦਾਤਰ ਪਾਕਿਸਤਾਨੀ ਮੂਲ ਦੇ ਸਨ। ਯਾਦ ਰਹੇ ਕਿ ਹਾਲ ਹੀ ਵਿੱਚ ਇਸ ਤੋਂ ਪਹਿਲਾਂ 2 ਜਨਵਰੀ ਅਤੇ 16 ਜਨਵਰੀ ਨੂੰ ਦੋ ਵੱਖ-ਵੱਖ ਕਿਸ਼ਤੀਆਂ ਡੁੱਬਣ ਨਾਲ ਸੈਂਕੜੇ ਪਾਕਿਸਤਾਨੀਆਂ ਦੀ ਜਾਨ ਜਾ ਚੁੱਕੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।



Share