ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ। ਸਾਨੂੰ ਤੇ ਉੱਤੇ ਵੀ ਫਾਲੋ ਕਰੋ।
ਪਾਕਿਸਤਾਨ ਡਾਇਰੀ: ਪਾਕਿਸਤਾਨ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਸੁਪਰ 8 ਤੋਂ ਬਾਹਰ
Pakistan's Shaheen Shah Afridi, third left, gestures as he leaves the field with captain Babar Azam after Pakistan won the ICC Men's T20 World Cup cricket match against Ireland at the Central Broward Regional Park Stadium Source: AP / Lynne Sladky/AP
ਪਾਕਿਸਤਾਨੀ ਕ੍ਰਿਕਟ ਟੀਮ ਨੂੰ ਆਈਸੀਸੀ ਟੀ-20 ਵਿਸ਼ਵ ਕੱਪ 2024 ਦੀ ਸੁਪਰ 8 ਰੇਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਆਪਣੇ ਮਾੜੇ ਪ੍ਰਦਰਸ਼ਨ ਕਾਰਨ ਸਮਰਥਕਾਂ ਅਤੇ ਟੀਮ ਦੇ ਪੁਰਾਣੇ ਖਿਡਾਰੀਆਂ ਦੀ ਤਿੱਖੀ ਜਾਂਚ ਦੇ ਘੇਰੇ ਵਿੱਚ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share