ਪਾਕਿਸਤਾਨ ਡਾਇਰੀ: 'ਅੱਤਵਾਦੀਆਂ ਦੀਆਂ 10 ਪੀੜ੍ਹੀਆਂ ਵੀ ਬਲੋਚਿਸਤਾਨ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੀਆਂ': ਫੌਜ ਮੁਖੀ

PAKISTAN  ARMY

File Photo: A man watches a news television broadcast of the nomination of the next Pakistan's army Chief Lt. General Syed Asim Munir on television at a market in Karachi, Pakistan 24 November 2022. Pakistan's government nominated on November 24 a former spymaster Lt. General Asim Munir to be the next military chief. EPA/SHAHZAIB AKBER Credit: SHAHZAIB AKBER/EPA/AAPImage

ਪਾਕਿਸਤਾਨ ਦੇ ਆਰਮੀ ਚੀਫ਼ ਜਨਰਲ ਆਸੀਮ ਮੁਨੀਰ ਨੇ ਬਲੋਚਿਸਤਾਨ 'ਚ ਸਰਗਰਮ ਅੱਤਵਾਦੀ ਗਰੁੱਪਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਫ਼ੈਸਲਾਕੁਨ ਕਾਰਵਾਈ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਅੱਤਵਾਦੀਆਂ ਦੀਆਂ ਦਸ ਪੁਸ਼ਤਾਂ ਵੀ ਬਲੋਚਿਸਤਾਨ ਅਤੇ ਪਾਕਿਸਤਾਨ ਦਾ ਨੁਕਸਾਨ ਨਹੀਂ ਕਰ ਸਕਦੀਆਂ। ਇਸ ਤੋਂ ਇਲਾਵਾ ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ? ਜਾਣੋ ਇਸ ਰਿਪੋਰਟ ਵਿੱਚ....


LISTEN TO
punEEt_PakDiary.mp3 image

ਪਾਕਿਸਤਾਨ ਡਾਇਰੀ: 'ਅੱਤਵਾਦੀਆਂ ਦੀਆਂ 10 ਪੀੜ੍ਹੀਆਂ ਵੀ ਬਲੋਚਿਸਤਾਨ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੀਆਂ': ਫੌਜ ਮੁਖੀ

SBS Punjabi

07:14
ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you