ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਸਪੋਰਾ: ਪਾਕਿਸਤਾਨ ਵੱਲੋਂ ਕਰਤਾਰਪੁਰ ਗੁਰਦੁਆਰੇ ਵਿੱਚ ਭਾਈ ਮਰਦਾਨਾ ਜੀ ਦਾ ਬੁੱਤ ਸਥਾਪਿਤ
Gurdwara Kartarpur Sahib, Pakistan. Credit: Supplied/PMU Kartarpur Sahib
ਗੁਰੂ ਨਾਨਕ ਦੇਵ ਜੀ ਦੇ 485ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ, ਪਾਕਿਸਤਾਨ ਨੇ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਭਾਈ ਮਰਦਾਨਾ ਜੀ ਦੇ ਜੀਵਨ ਆਕਾਰ ਬੁੱਤ ਦਾ ਉਦਘਾਟਨ ਕੀਤਾ ਗਿਆ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
Share