'ਉਮਰ ਸਿਰਫ ਇਕ ਨੰਬਰ ਹੈ'- ਇਸ ਗੱਲ ਨੂੰ ਸਿੱਧ ਕਰ ਰਹੇ ਹਨ ਸੀਨੀਅਰ ਪੰਜਾਬੀ ਖਿਡਾਰੀ

Pan Pacific master games medalists.jpg

ਪੈਨ ਪੈਸਿਫਿਕ ਮਾਸਟਰ ਗੇਮਸ 2024 ਵਿੱਚ ਤਗਮੇ ਜਿੱਤਣ ਵਾਲੇ ਕੁਲਵਿੰਦਰ ਕੌਰ, ਗੁਰਬਖਸ਼ ਸਿੰਘ ਸਿੱਧੂ ਅਤੇ ਰਾਜਵਿੰਦਰ ਕੌਰ। Source: Supplied by Rajwinder Kaur

ਆਸਟ੍ਰੇਲੀਆ ਦੇ ਕੁਈਨਜ਼ਲੈਂਡ ਵਿਚ 1 ਤੋਂ 10 ਨਵੰਬਰ ਤਕ ਕਰਵਾਈਆਂ ਤੇਰ੍ਹਵੀਂਆਂ 'ਪੈਨ ਪੈਸਿਫਿਕ ਮਾਸਟਰ ਗੇਮਸ' ਵਿੱਚ 30 ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਪੰਜਾਬੀ ਖਿਡਾਰੀ ਵੀ ਸ਼ਾਮਲ ਸਨ। ਅਮਰੀਕਾ ਦੇ ਕੈਲੀਫੋਰਨੀਆ ਤੋਂ ਆਏ ਗੁਰਬਖਸ਼ ਸਿੰਘ ਨੇ ਇਨ੍ਹਾਂ ਖੇਡਾਂ ਵਿੱਚ ਪੰਜ ਤਗਮੇ ਹਾਸਿਲ ਕੀਤੇ। ਪੰਜਾਬ ਦੇ ਮੋਹਾਲੀ ਤੋਂ ਆਏ ਹੋਏ ਕੁਲਵਿੰਦਰ ਕੌਰ ਅਤੇ ਆਸਟ੍ਰੇਲੀਆ ਦੇ ਮੈਲਬਰਨ ਤੋਂ ਰਾਜਵਿੰਦਰ ਕੌਰ ਨੇ ਵੀ ਇਨ੍ਹਾਂ ਖੇਡਾਂ ਵਿੱਚ ਤਗਮੇ ਜਿੱਤਣ ਵਿੱਚ ਕਾਮਯਾਬੀ ਹਾਸਲ ਕੀਤੀ। ਇਹਨਾਂ ਖਿਡਾਰੀਆਂ ਦੇ ਖੇਡਾਂ ਵਾਲੇ ਸ਼ੌਂਕ ਅਤੇ ਹੁਣ ਤੱਕ ਦੇ ਸਫਰ ਨੂੰ ਇਸ ਪੌਡਕਾਸਟ ਰਾਹੀਂ ਜਾਣਦੇ ਹਾਂ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share