ਖ਼ਬਰਨਾਮਾ: ਯਹੂਦੀ ਵਿਰੋਧੀ ਵੀਡੀਓ ਤੋਂ ਬਾਅਦ ਪੀਟਰ ਡਟਨ ਵਲੋਂ ਇਮੀਗ੍ਰੇਸ਼ਨ ਪ੍ਰਣਾਲੀ ਉੱਤੇ ਬਹਿਸ ਦੀ ਮੰਗ

Header Cutouts.jpg

ਫੈਡਰਲ ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ Credit: AAP

ਫੈਡਰਲ ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਆਸਟ੍ਰੇਲੀਆ ਦੀ ਮਾਈਗ੍ਰੇਸ਼ਨ ਪ੍ਰਣਾਲੀ 'ਤੇ ਬਹਿਸ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਮੰਗ ਓਦੋਂ ਆਈ ਜੱਦੋਂ ਕਥਿਤ ਤੌਰ 'ਤੇ ਯਹੂਦੀ ਵਿਰੋਧੀ ਟਿੱਪਣੀਆਂ ਲਈ ਜ਼ਿੰਮੇਵਾਰ ਦੋ ਨਰਸਾਂ ਵਿੱਚੋਂ ਇੱਕ ਦਾ ਜਨਮ ਆਸਟ੍ਰੇਲੀਆ ਤੋਂ ਬਾਹਰਲੇ ਮੁਲਕ ਵਿੱਚ ਹੋਣ ਦੀ ਪੁਸ਼ਟੀ ਕਰ ਦਿੱਤੀ ਗਈ ਸੀ। ਇਹ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇੱਕ ਅਫਗਾਨ ਸ਼ਰਨਾਰਥੀ ਵਜੋਂ ਆਸਟ੍ਰੇਲੀਆ ਆਇਆ ਸੀ। ਅਤੇ ਇਨ੍ਹਾਂ ਨੂੰ ਹਾਲ ਹੀ ਵਿੱਚ ਆਸਟ੍ਰੇਲੀਆ ਦੀ ਨਾਗਰਿਕਤਾ ਹਾਸਿਲ ਹੋਈ ਹੈ। ਇਹ ਅਤੇ 14 ਫ਼ਰਵਰੀ 2025, ਸ਼ੁਕਰਵਾਰ ਦੀਆਂ ਹੋਰ ਖਬਰਾਂ ਸੁਣਨ ਲਈ ਪੇਸ਼ਕਾਰੀ ਸੁਣੋ........


LISTEN TO
Punjabi_14022025_news image

ਖ਼ਬਰਨਾਮਾ: ਯਹੂਦੀ ਵਿਰੋਧੀ ਵੀਡੀਓ ਤੋਂ ਬਾਅਦ ਪੀਟਰ ਡਟਨ ਵਲੋਂ ਇਮੀਗ੍ਰੇਸ਼ਨ ਪ੍ਰਣਾਲੀ ਉੱਤੇ ਬਹਿਸ ਦੀ ਮੰਗ

SBS Punjabi

14/02/202504:00

Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you