ਖਬਰਨਾਮਾ: ਇੱਕ ਹੋਰ ਜਹਾਜ਼ ਹਾਦਸਾ- ਟੋਰਾਂਟੋ 'ਚ ਲੈਂਡਿੰਗ ਸਮੇਂ ਜਹਾਜ਼ ਪਲਟਿਆ, 15 ਲੋਕ ਜ਼ਖਮੀ

Delta Air Lines plane crashes while landing at Toronto Airport

Delta Air Lines plane crashes while landing at Toronto Airport Source: EPA / EDUARDO LIMA/EPA/AAP Image

ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਲੈਂਡ ਕਰ ਰਹੇ ਇੱਕ ਜਹਾਜ਼ ਦੇ ਯਾਤਰੀਆਂ ਅਤੇ ਚਾਲਕ ਦਲ ਨੂੰ ਜਹਾਜ਼ ਦੇ ਪਲਟਣ ਤੋਂ ਬਾਅਦ ਬਾਹਰ ਕੱਢਿਆ ਗਿਆ। ਅਮਰੀਕਾ ਤੋਂ ਆ ਰਹੀ ਇਸ ਫਲਾਈਟ ਵਿੱਚ ਲਗਭਗ 80 ਯਾਤਰੀ ਸਵਾਰ ਸਨ। ਪੀਲ ਰੀਜਨਲ ਪੁਲਿਸ ਨੇ ਹਾਦਸੇ ਵਿੱਚ 15 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਦਿੱਤੀ ਹੈ। ਦੋ ਵਿਆਕਤੀਆਂ ਨੂੰ ਟਰੌਮਾ ਸੈਂਟਰਾਂ ਵਿੱਚ ਏਅਰਲਿਫਟ ਕੀਤਾ ਗਿਆ ਹੈ, ਅਤੇ ਇੱਕ ਬੱਚੇ ਨੂੰ ਚਿਲਡਰਨ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਹੜੀਆਂ ਨੇ ਦੇਸ਼ ਅਤੇ ਦੁਨੀਆ ਤੋਂ 18 ਫਰਵਰੀ 2025 ਦੀਆਂ ਮੁੱਖ ਖ਼ਬਰਾਂ, ਸੁਣੋ ਇਸ ਪੌਡਕਾਸਟ ਰਾਹੀਂ....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you