ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖਬਰਨਾਮਾ: ਦੁਨੀਆ ਨਾਲ ਆਸਟ੍ਰੇਲੀਆ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਉਤਸੁਕ ਹਨ ਪ੍ਰਧਾਨ ਮੰਤਰੀ ਐਲਬਨੀਜ਼ੀ

Australian PM Anthony Albanese. Source: AAP
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦਾ ਕਹਿਣਾ ਹੈ ਕਿ ਲੇਬਰ ਦੇ ਦੂਜੇ ਕਾਰਜ ਕਾਲ ਦਾ ਧਿਆਨ ਵਿਦੇਸ਼ਾਂ ਵਿੱਚ ਸਹਿਯੋਗੀਆਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ ਹੋਵੇਗਾ ਤਾਂ ਜੋ ਘਰ ਵਿੱਚ ਆਰਥਿਕ ਸਥਿਰਤਾ ਯਕੀਨੀ ਬਣਾਈ ਜਾ ਸਕੇ। ਇਹ ਅਤੇ ਦਿਨ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Share