ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ‘ਚ ਗੁਰਦੁਆਰੇ ਦਾ ਦੌਰਾ ਕਰਨ ‘ਤੇ ਛਿੜਿਆ ਵਿਵਾਦ

christopher luxon at rakabganj gurudwara.jpg

Prime Minister of New Zealand christopher luxon with Prime Minister of India, shri Narendra Modi at rakabganj gurudwara Source: Facebook

ਹਾਲ ਹੀ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਆਪਣੀ ਭਾਰਤ ਯਾਤਰਾ ਦੌਰਾਨ ਸ੍ਰੀ ਰਕਾਬਗੰਜ ਗੁਰਦੁਆਰਾ ਵਿਖੇ ਨਤਮਸਤਕ ਹੋਏ ਸਨ। ਇਸ ‘ਤੇ ਕੱਟੜ ਵਿਰੋਧੀ ਵਿਚਾਰਾਂ ਵਾਲੇ ਡੈਸਟਿਨੀ ਚਰਚ ਦੇ ਲੀਡਰ ਬ੍ਰਿਆਨ ਤਮਾਕੀ ਨੇ ਬਿਆਨ ਦਿੱਤਾ ਕਿ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੂੰ ਵਿਦੇਸ਼ੀ ਰੱਬ ਅੱਗੇ ਝੁੱਕਣਾ ਨਹੀਂ ਚਾਹੀਦਾ ਸੀ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share