ਖਬਰਨਾਮਾ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੇ ਹੱਥਾਂ ‘ਚ ਹਥਕੜੀਆਂ ਅਤੇ ਲੱਤਾਂ ‘ਚ ਬੇੜੀਆਂ ਲਾਉਣ ਪ੍ਰਤੀ ਲੋਕਾਂ ਵਿੱਚ ਰੋਹ

India: Indian Youth Congress Protests Against Inhumane Treatment During Deportation Of Indians From US

Indian Youth Congress Protests Against Inhumane Treatment During Deportation Of Indians From US Source: SIPA USA / Hindustan Times/Hindustan Times/Sipa USA

ਅਮਰੀਕਾ ਦੀ ਸਰਹੱਦੀ ਸੁਰੱਖਿਆ ਏਜੰਸੀ ਵੱਲੋਂ ਬੀਤੇ ਦਿਨੀਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਹਥਕੜੀਆਂ ਅਤੇ ਬੇੜੀਆਂ ਵਿੱਚ ਜਕੜ ਕੇ ਭਾਰਤ ਭੇਜੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਭਾਰਤ ਭਰ ਵਿਚ ਗੁੱਸਾ ਤੇ ਰੋਹ ਪਾਇਆ ਜਾ ਰਿਹਾ ਹੈ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share