ਪੰਜਾਬੀ ਡਾਇਰੀ: ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਦਿੱਤਾ ਸੰਕੇਤ

Bhagwant Mann

Bhagwant Mann Credit: Supplied

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਆਪਣੇ ਇਰਾਦੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਪਾਰਟੀ ਦੇ ਮਾਮਲਿਆਂ 'ਤੇ ਪੂਰਾ ਧਿਆਨ ਕੇਂਦਰਿਤ ਕਰਨ ਵਾਲੇ ਨਵੇਂ ਚੇਹਰੇ ਦੀ ਲੋੜ ਹੈ। ਇਸਦੇ ਨਾਲ ਨਾਲ ਪੰਜਾਬ ਦੀਆਂ ਹੋਰ ਅਹਿਮ ਖ਼ਬਰਾਂ ਸੁਣਨ ਲਈ ਇਸ ਆਡੀਓ ਲਿੰਕ ਤੇ ਕਲਿੱਕ ਕਰੋ।


ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share