ਪੰਜਾਬ ਦਿਵਸ 'ਤੇ ਵਿਸ਼ੇਸ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਲੋਂ ਮਾਂ ਬੋਲੀ ਨੂੰ ਬਚਾਉਣ ਦੀਆਂ ਸੁਹਿਰਦ ਕੋਸ਼ਿਸ਼ਾਂ

First of November is celebrated every year as Punjab Day.

ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਵਜੋਂ ਮਨਾਇਆ ਜਾਂਦਾ ਹੈ। Credit: Pexels/SBS

ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਵਜੋਂ ਮਨਾਇਆ ਜਾਂਦਾ ਹੈ- ਜਿਸ ਦਿਨ ਪੰਜਾਬ ਰਾਜ ਹੋਂਦ ਵਿੱਚ ਆਇਆ ਸੀ। ਪੰਜਾਬ ਕਹਾਉਣ ਤੋਂ ਪਹਿਲਾਂ, ਇਸ ਇਲਾਕੇ ਨੂੰ ਸਪਤ ਸਿੰਧੂ ਵੀ ਕਿਹਾ ਜਾਂਦਾ ਸੀ। ਜਿਸਦਾ ਅਰਥ ਵੀ ਇਹੀ ਹੈ - ਪੰਜ ਦਰਿਆਵਾਂ ਦੀ ਧਰਤੀ। ਪਰ ਵੰਡ ਤੋਂ ਬਾਅਦ ਸੂਬਿਆਂ ਨੂੰ ਭਾਸ਼ਾ ਦੇ ਆਧਾਰ 'ਤੇ ਵੰਡਿਆ ਗਿਆ ਸੀ। ਇਸ ਲਈ, ਪੰਜਾਬੀ ਬੋਲਣ ਵਾਲਿਆਂ ਦਾ ਸੂਬਾ ਬਣਿਆ ਪੰਜਾਬ। ਆਓ ਸੁਣਦੇ ਹਾਂ ਪੰਜਾਬ ਦਿਵਸ 'ਤੇ ਐਸ ਬੀ ਐਸ ਪੰਜਾਬੀ ਦੀ ਇਹ ਖ਼ਾਸ ਪੇਸ਼ਕਾਰੀ......


ਭਾਰਤ ਵਿੱਚ, ਪੰਜਾਬੀ 11ਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ, ਜਦੋਂ ਕਿ ਆਸਟ੍ਰੇਲੀਆ ਵਿੱਚ ਪੰਜਾਬੀ ਘਰਾਂ ਵਿੱਚ ਬੋਲੀ ਜਾਣ ਵਾਲੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਭਾਸ਼ਾ ਵਜੋਂ ਉੱਭਰੀ ਹੈ।

ਹੋਰ ਵੇਰਵੇ ਲਈ ਪੂਰਾ ਪੌਡਕਾਸਟ ਸੁਣੋ -----
LISTEN TO
Punjabi_31102024_punjabday image

ਪੰਜਾਬ ਦਿਵਸ 'ਤੇ ਵਿਸ਼ੇਸ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਲੋਂ ਮਾਂ ਬੋਲੀ ਨੂੰ ਬਚਾਉਣ ਦੀਆਂ ਸੁਹਿਰਦ ਕੋਸ਼ਿਸ਼ਾਂ

SBS Punjabi

31/10/202407:03

ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share