ਪਾਕਿਸਤਾਨ ਡਾਇਰੀ: ਪੰਜਾਬ ਨੇ ਗੈਰ-ਕਾਨੂੰਨੀ ਅਤੇ ਪਾਬੰਦੀਸ਼ੁਦਾ ਚੰਦਾ ਇਕੱਠਾ ਕਰਨ ਵਾਲੇ ਸੰਗਠਨਾਂ ਦੀ ਸੂਚੀ ਕੀਤੀ ਜਾਰੀ

Banned PakPunjab.jpg

Credit: Canva

ਪੰਜਾਬ ਦੇ ਗ੍ਰਹਿ ਵਿਭਾਗ ਨੇ ਪਾਬੰਦੀਸ਼ੁਦਾ ਸੰਗਠਨਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਨਾਗਰਿਕਾਂ ਨੂੰ ਇਨ੍ਹਾਂ ਗੈਰ-ਰਜਿਸਟਰਡ ਅਤੇ ਪਾਬੰਦੀਸ਼ੁਦਾ ਚੈਰਿਟੀ ਸਮੂਹਾਂ ਨੂੰ ਦਾਨ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਦਮ ਸਰਕਾਰ ਦੇ ਉਹਨਾਂ ਉਪਰਾਲਿਆਂ ਦਾ ਹਿੱਸਾ ਹੈ ਜੋ ਅੱਤਵਾਦੀ ਫੰਡਿੰਗ ਨੂੰ ਰੋਕਣ ਅਤੇ ਇਹ ਪੱਕਾ ਕਰਨ ਲਈ ਲਿਆ ਗਿਆ ਹੈ ਕਿ ਚੈਰਟੀ ਦਾਨ ਦਾ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਸਮਰਥਨ ਨਾ ਹੋਵੇ। ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ 'ਜ਼ਕਾਤ', 'ਦਾਨ' ਅਤੇ ਹੋਰ ਯੋਗਦਾਨ ਸਿਰਫ਼ 'ਪੰਜਾਬ ਚੈਰਟੀ ਕਮਿਸ਼ਨ' ਨਾਲ ਰਜਿਸਟਰਡ ਸੰਗਠਨਾਂ ਨੂੰ ਹੀ ਦੇਣ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share