ਪੰਜਾਬੀ ਡਾਇਰੀ: ਦਿੱਲੀ ਦੀ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਸੱਦਿਆ ਦਿੱਲੀ

India: BJP Wins Delhi Assembly Elections After 26 Years, Wins 48 Seats

ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸਮਰਥਕਾਂ ਵਿੱਚ ਉਤਸ਼ਾਹ (Photo by Arvind Yadav/Hindustan Times/Sipa USA ) Source: SIPA USA / Hindustan Times/Hindustan Times/Sipa USA

ਦਿੱਲੀ ਦੀ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਸੱਦਿਆ ਦਿੱਲੀ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਫਰਵਰੀ ਨੂੰ। ਦਿੱਲੀ ਵਿੱਚ ਜਿੱਤ ਤੋਂ ਬਾਅਦ ਬੀਜੇਪੀ ਦਾ ਅਗਲਾ ਨਿਸ਼ਾਨਾ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਹ ਜਨਤਾ ਦੀ ਸੇਵਾ ਕਰਦੇ ਰਹਿਣਗੇ। ਇਹ ਅਤੇ ਪੰਜਾਬ ਨਾਲ ਜੁੜੀਆਂ ਕੁਝ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share