ਪੰਜਾਬੀ ਡਾਇਰੀ: ਹੈਰੋਇਨ ਦੇ ਨਾਲ ਪੰਜਾਬ ਵਿੱਚ ਇਕ ਨਵਾਂ ਨਸ਼ਾ 'ਆਈਸ' ਬਣਿਆ ਚੁਣੌਤੀ

pexels-mart-production-7230883.jpg

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ Credit: Image:Pixels

ਪੰਜਾਬ ਅੰਦਰ ਨਸ਼ਿਆਂ ਖਿਲਾਫ਼ ਭਾਵੇਂ ਪੰਜਾਬ ਸਰਕਾਰ ਨੇ ਜੰਗ ਛੇੜੀ ਹੋਈ ਹੈ, ਪਰ ਹੁਣ ਤਸਕਰ ਹੈਰੋਇਨ ਦੇ ਪੈਕਟਾਂ ਦੇ ਨਾਲ ਮੁਫ਼ਤ ਵਿੱਚ ਇਕ ਹੋਰ ਨਸ਼ਾ 'ਆਈਸ' ਵੀ ਸਪਲਾਈ ਕਰ ਰਹੇ ਹਨ। ਪਿਛਲੇ ਸਾਲ ਪੰਜਾਬ ਪੁਲੀਸ ਨੇ 22 ਕਿਲੋ ਆਈਸ ਬਰਾਮਦ ਕੀਤੀ। ਇਸ ਖ਼ਬਰ ਬਾਰੇ ਹੋਰ ਜਾਣਕਾਰੀ ਅਤੇ ਪੰਜਾਬ ਦੀਆਂ ਹੋਰ ਖ਼ਬਰਾਂ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share