ਪੰਜਾਬੀ ਡਾਇਰੀ: ਅਗਲੇ ਦੋ ਸਾਲ ਪੰਜਾਬ ਵਿੱਚ ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ

Bhagwant Maan.jpg

ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਾਹਿਬ ਵਿੱਚ ਦਰਸ਼ਨ ਕੀਤੇ। Source: Facebook/Bhagwant Maan

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਪਸ਼ਟ ਕੀਤਾ ਹੈ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਸਾਲ ਪੂਰੇ ਹੋਣ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਦਰਬਾਰ ਸਾਹਿਬ ਵਿੱਚ ਦਰਸ਼ਨ ਕੀਤੇ। ਇਸ ਖ਼ਬਰ ਸਮੇਤ ਪੰਜਾਬ ਦੀਆਂ ਹੋਰ ਖ਼ਬਰਾਂ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

Share

Recommended for you