ਪੰਜਾਬੀ ਡਾਇਰੀ: ਕਿਸਾਨਾਂ ਵਲੋਂ 6 ਦਿਸੰਬਰ ਨੂੰ ਦਿੱਲੀ ਵੱਲ ਪੈਦਲ ਕੂਚ ਕਰਨ ਦਾ ਐਲਾਨ

Protesting farmers on Sunday rejected the Indian government's offer to hold immediate talks if they ended their blockade of key highways they've held as they seek the scrapping of legislation they say could devastate crop prices.

ਕਿਸਾਨ ਜਥੇਬੰਦੀਆਂ ਵੱਲੋਂ ਪੈਦਲ ਦਿੱਲੀ ਕੂਚ ਕਰਨ ਦਾ ਐਲਾਨ Source: AAP, AP / AAP Image/AP Photo/ Manish Swarup

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਨੇ ਐਮ ਐਸ ਪੀ ਦੀ ਕਨੂੰਨੀ ਗਰੰਟੀ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨਾਂ ਦੇ ਜਥੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਨੂੰ ਪੈਦਲ ਹੀ ਕੂਚ ਕਰਨਗੇ। ਕਿਸਾਨ ਜਥੇਬੰਦੀਆਂ ਨੇ ਚਾਰ ਪੜਾਵਾਂ ਵਿਚ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਨਾਲ ਜੁੜੀਆਂ ਹੋਰ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।



Share

Recommended for you