ਪੰਜਾਬੀ ਡਾਇਰੀ : ਕਾਂਗਰਸ ਤੇ ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Election Commission

Credit: Election Commission of India

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ 6 ਅਤੇ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਆਪਣੇ 2 ਮੌਜੂਦਾ ਸੰਸਦ ਮੈਂਬਰਾਂ ਗੁਰਜੀਤ ਸਿੰਘ ਔਜਲਾ (ਅੰਮ੍ਰਿਤਸਰ) ਤੇ ਅਮਰ ਸਿੰਘ (ਫਤਹਿਗੜ੍ਹ ਸਾਹਿਬ) ਨੂੰ ਮੁੜ ਮੈਦਾਨ ਵਿੱਚ ਉਤਾਰਿਆ ਗਿਆ ਹੈ ਜਦਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜਲੰਧਰ ਤੋਂ ਚੋਣ ਲੜਨਗੇ। ਦੂਜੇ ਪਾਸੇ ਅਕਾਲੀ ਦਲ ਵਲੋਂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਚੀਮਾ, ਅਨਿਲ ਜੋਸ਼ੀ ਅਤੇ ਐੱਨ.ਕੇ ਸ਼ਰਮਾ ਸਣੇ 7 ਉਮੀਦਵਾਰ ਐਲਾਨੇ ਗਏ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ।
ਸਾਨੂੰ ਤੇ ਉੱਤੇ ਵੀ ਫਾਲੋ ਕਰੋ।



Share