ਪੰਜਾਬੀ ਡਾਇਰੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਯਮੁਨਾ ਘਾਟ ਵਿਖੇ ਵਿਸਰਜਿਤ

India: India's Former Prime Minister Manmohan Singh Dies At 92, Nation Pays Tribute

Former Indian prime minister Manmohan Singh has died at the age of 92. Source: SIPA USA / Hindustan Times/Hindustan Times/Sipa USA

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਐਤਵਾਰ 29 ਦਸੰਬਰ ਨੂੰ ਸਿੱਖ ਧਾਰਮਿਕ ਰੀਤੀ-ਰਿਵਾਜਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਦੀਆਂ ਅਸਥੀਆਂ ਨੂੰ ਯਮੁਨਾ ਨਦੀ ਵਿੱਚ ਵਿਸਰਜਿਤ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share