ਪੰਜਾਬੀ ਡਾਇਰੀ: ਅਮਰੀਕਾ ਦੇ ਉੱਪ-ਰਾਸ਼ਟਰਪਤੀ ਜੇਡੀ ਵੈਨਸ ਆਪਣੇ ਪਰਿਵਾਰ ਨਾਲ ਭਾਰਤ ਦੌਰੇ ਉੱਤੇ

JD vance india tour.png

ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਨਸ ਆਪਣੇ ਪਰਿਵਾਰ ਨਾਲ ਭਾਰਤ ਦੌਰੇ ਉੱਤੇ। Credit: AAP

ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਨਸ ਭਾਰਤ ਦੇ ਆਪਣੇ ਚਾਰ ਦਿਨਾਂ ਦੇ ਦੌਰੇ ਲਈ ਦਿੱਲੀ ਪਹੁੰਚ ਗਏ ਹਨ। ਭਾਰਤ ਅਤੇ ਅਮਰੀਕਾ ਵਿਚਕਾਰ ਆਰਥਿਕ ਅਤੇ ਵਪਾਰਕ ਮੁੱਦਿਆਂ ਉੱਤੇ ਗੱਲ ਬਾਤ ਹੋਣ ਦੀ ਉਮੀਦ ਹੈ। ਇਹ ਅਤੇ ਭਾਰਤ ਨਾਲ ਜੁੜੀਆਂ ਹੋਰ ਖ਼ਬਰਾਂ ਲਈ ਇਹ ਪੇਸ਼ਕਾਰੀ ਸੁਣੋ:


LISTEN TO
Punjabi_21042025_pbdiary image

ਪੰਜਾਬੀ ਡਾਇਰੀ: ਅਮਰੀਕਾ ਦੇ ਉੱਪ-ਰਾਸ਼ਟਰਪਤੀ ਜੇਡੀ ਵੈਨਸ ਆਪਣੇ ਪਰਿਵਾਰ ਨਾਲ ਭਾਰਤ ਦੌਰੇ ਉੱਤੇ

SBS Punjabi

08:53

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you