ਪੰਜਾਬੀ ਡਾਇਰੀ: ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਮਨਾਉਣ ਪਹੁੰਚੇ ਪੰਜਾਬ ਦੇ ਡੀਜੀਪੀ ਅਤੇ ਕੇਂਦਰ ਦੇ ਅਧਿਕਾਰੀ

Dalewal Hunger strike.jfif

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ Credit: Threads (Twitter)

ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਉਹਨਾਂ ਨੂੰ ਮਰਨ ਵਰਤ ਸਮਾਪਤ ਕਰਨ ਲਈ ਮਨਾਉਣ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਦਿੱਲੀ ਵੱਲ ਨੂੰ ਵੱਧ ਰਹੇ ਕਿਸਾਨਾਂ ਦੇ ਤੀਸਰੇ ਜਥੇ ਨੂੰ ਹਰਿਆਣਾ ਪੁਲੀਸ ਨੇ ਰੋਕ ਲਿਆ ਹੈ। ਇਹ ਅਤੇ ਪੰਜਾਬ ਦੀਆਂ ਕੁਝ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share