ਪੰਜਾਬੀ ਡਾਇਰੀ: ਪੰਜਾਬ ਸਰਕਾਰ ਵਲੋਂ ਟੂਰਿਜ਼ਮ ਸਮਿੱਟ ਰਾਹੀਂ ਰਾਜ ਵਿੱਚ ਨਿਵੇਸ਼ ਦਾ ਸੱਦਾ
Punjab government invites investment in the state through tourism summit Credit: Supplied
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 11 ਸਤੰਬਰ ਤੋਂ 13 ਸਤੰਬਰ ਤੱਕ ਮੋਹਾਲੀ ’ਚ ਹੋ ਰਹੇ ਪਹਿਲੇ ਪੰਜਾਬ ਟੂਰਿਜ਼ਮ ਸਮਿੱਟ ਦਾ ਉਦਘਾਟਨ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਪਵਿੱਤਰ ਧਰਤੀ ਹੈ। ਨਿਵੇਸ਼ਕਾਂ ਨੂੰ ਪੰਜਾਬ ਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਖੁੱਲ੍ਹੇ ਦਿਲ ਨਾਲ ਪੰਜਾਬ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਇਹ ਅਤੇ ਪੰਜਾਬ ਨਾਲ ਜੁੜੀਆਂ ਹੋਰ ਖਬਰਾਂ ਦੀ ਵਿਸਥਾਰ ਜਾਨਣ ਲਈ ਸੁਣੋ ਪੰਜਾਬੀ ਡਾਇਰੀ ਦੀ ਰਿਪੋਰਟ।
Share