ਪੰਜਾਬੀ ਡਾਇਰੀ: ਪੰਜਾਬ ਵਿੱਚ ਭਖਿਆ ਪੰਚਾਇਤੀ ਚੋਣਾਂ ਦਾ ਮਾਹੌਲ

Pollution

Farmers burning paddy stubble (Representational image). Source: Getty / Getty Images

ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਨਾਮਜ਼ਦਗੀਆਂ ਵਿੱਚ ਵਾਧਾ ਹੋਣ ਦਾ ਦਾਅਵਾ। ਨਾਮਜ਼ਦਗੀਆਂ ਰੋਕਣ ਖਿਲਾਫ ਕਨੂੰਨੀ ਲੜਾਈ ਲੜੇਗਾ ਸ਼੍ਰੋਮਣੀ ਅਕਾਲੀ ਦਲ। ਪੰਜਾਬ ਅੰਦਰ ਪਰਾਲੀ ਸਾੜਨ ਤੋਂ ਰੋਕਣ ਵਾਸਤੇ 8000 ਪੁਲਿਸ ਕਰਮੀ ਤਾਇਨਾਤ। ਮਨਪ੍ਰੀਤ ਸਿੰਘ ਬਾਦਲ ਗਿਦੜਬਾਹਾ ਅਤੇ ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਲੜ ਸਕਦੇ ਹਨ ਜ਼ਿਮਨੀ ਚੋਣ। ਪੰਜਾਬ ਅਤੇ ਭਾਰਤ ਨਾਲ ਜੁੜੀਆਂ ਅਜਿਹੀਆਂ ਬਹੁਤ ਸਾਰੀਆਂ ਹੋਰ ਖਬਰਾਂ ਲਈ ਸੁਣੋ ਸਾਡੀ ਪੰਜਾਬੀ ਡਾਇਰੀ।


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਤੇ ਉੱਤੇ ਵੀ ਫਾਲੋ ਕਰ


Share